ਮਹਿਲ ਖੁਰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਏ ਚਾਹ ਬਰੈੱਡ ਪਕੌੜਿਆਂ ਦੇ ਲੰਗਰ ਦਾ ਦ੍ਰਿਸ਼। |
ਮਹਿਲ ਖੁਰਦ ਵਿਖੇ ਰਵੀਦਾਸ ਭਗਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਹ, ਬਰੈੱਡ, ਪਕੌੜਿਆਂ ਦਾ ਲੰਗਰ ਲਾਇਆ ਗਿਆ। ਇਸ ਸਮੇਂ ਪ੍ਰਧਾਨ ਚਰਨ ਸਿੰਘ, ਪਿਆਰਾ ਸਿੰਘ, ਜਗਤਾਰ ਸਿੰਘ, ਬਲਰਾਜ ਸਿੰਘ, ਜਸਵੰਤ ਸਿੰਘ ਲਾਲੀ, ਜੋਗਾ ਸਿੰਘ, ਨਸੀਬ ਸਿੰਘ, ਅਵਤਾਰ ਸਿੰਘ ਆਦਿ ਨੇ ਅਹਿਮ ਸਹਿਯੋਗ ਦਿੱਤਾ।
No comments:
Post a Comment